ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਹਤ ਮੰਤਰੀ ਵੱਲੋਂ ਡੈਂਟਲ ਮੋਬਾਈਲ ਕਲੀਲਿਕ ਵੈਨ ਨੂੰ ਹਰੀ ਝੰਡੀ

01:02 PM Aug 12, 2024 IST

ਗੁਰਨਾਮ ਸਿੰਘ ਅਕੀਦਾ
ਪਟਿਆਲਾ, 12 ਅਗਸਤ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਸਰਕਾਰ ਵਲੋਂ 67 ਲੱਖ ਰੁਪਏ ਨਾਲ ਤਿਆਰ ਕਰਵਾਈ ਅਤਿਆਧੁਨਿਕ ਡੈਂਟਲ ਮੋਬਾਈਲ ਕਲੀਨਿਕ ਵੈਨ ਨੂੰ ਸਰਕਾਰੀ ਡੈਂਟਲ ਕਾਲਜ ਪਟਿਆਲਾ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਵੇਲੇ ਉਨ੍ਹਾਂ ਕਿਹਾ ਕਿ ਇਹ ਵੈਨ ਵਿਸ਼ੇਸ਼ ਥਾਵਾਂ ’ਤੇ ਦੰਦਾਂ ਦੇ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਵਿਸ਼ੇਸ਼ ਤੌਰ ’ਤੇ ਕਾਰਜਸ਼ੀਲ ਹੋਵੇਗੀ।

Advertisement

Advertisement
Advertisement