ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ ਕਸ਼ਮੀਰ ’ਚ ਚੋਣਾਂ ਜਲਦੀ ਕਰਵਾਉਣ ਵਾਲੀ ਪਟੀਸ਼ਨ ’ਤੇ ਸੁਣਵਾਈ ਟਲੀ

07:52 AM Jul 07, 2023 IST

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਜਲਦੀ ਕਰਵਾਉਣ ਲਈ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨਿਰਦੇਸ਼ ਜਾਰੀ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਟਾਲ ਦਿੱਤੀ ਹੈ। ਚੀਫ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਪੀ.ਐੱਸ. ਨਰਸਿਮਹਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਨੋਟ ਕੀਤਾ ਕਿ ਧਾਰਾ 370 ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 11 ਜੁਲਾਈ ਨੂੰ ਸੁਣਵਾਈ ਲਈ ਸੂੂਚੀਬੱਧ ਹਨ। ਬੈਂਚ ਨੇ ਕਿਹਾ, ‘‘ਅਸੀਂ ਇਸ ਨੂੰ ਮੁਲਤਵੀ ਕਰ ਦੇਵਾਂਗੇ। ਧਾਰਾ 370 ਸਬੰਧੀ ਨਿਰਦੇਸ਼ਾਂ ਦਾ ਮਾਮਲਾ 11 ਜੁਲਾਈ ਲਈ ਸੂਚੀਬੱਧ ਹੈ।’’ -ਪੀਟੀਆਈ

Advertisement

Advertisement
Tags :
ਸੁਣਵਾੲੀਕਸ਼ਮੀਰਕਰਵਾੳੁਣਚੋਣਾਂਜੰਮੂਜਲਦੀਪਟੀਸ਼ਨਵਾਲੀ
Advertisement