ਹਾਈ ਕੋਰਟ ਵੱਲੋਂ ਕੇਜਰੀਵਾਲ ਦੀ ਵਕੀਲਾਂ ਨਾਲ ਮੁਲਾਕਾਤ ਸਬੰਧੀ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ
01:18 PM Jul 18, 2024 IST
Advertisement
ਨਵੀਂ ਦਿੱਲੀ, 18 ਜੁਲਾਈ
ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਆਪਣੇ ਵਕੀਲਾਂ ਨਾਲ ਦੋ ਵਾਧੂ ਕਾਨੂੰਨੀ ਮੁਲਾਕਾਤਾਂ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ।
Advertisement
Advertisement