For the best experience, open
https://m.punjabitribuneonline.com
on your mobile browser.
Advertisement

ਹਾਈ ਕੋਰਟ ਨੇ ਸੋਰੇਨ ਦੀ ਜ਼ਮਾਨਤ ਅਰਜ਼ੀ ’ਤੇ ਈਡੀ ਤੋਂ ਜਵਾਬ ਮੰਗਿਆ

07:19 AM May 29, 2024 IST
ਹਾਈ ਕੋਰਟ ਨੇ ਸੋਰੇਨ ਦੀ ਜ਼ਮਾਨਤ ਅਰਜ਼ੀ ’ਤੇ ਈਡੀ ਤੋਂ ਜਵਾਬ ਮੰਗਿਆ
Advertisement

ਰਾਂਚੀ:

Advertisement

ਝਾਰਖੰਡ ਹਾਈ ਕੋਰਟ ਨੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਈਡੀ ਨੂੰ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਈਡੀ ਨੇ ਕਥਿਤ ਜ਼ਮੀਨੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਸੋਰੇਨ ਨੂੰ 31 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਸੋਰੇਨ ਨੇ ਬੀਤੇ ਦਿਨ ਪਟੀਸ਼ਨ ਦਾਇਰ ਕਰਕੇ ਜਲਦੀ ਸੁਣਵਾਈ ਦੀ ਮੰਗ ਕੀਤੀ ਸੀ। ਅਦਾਲਤ ਨੇ ਈਡੀ ਨੂੰ ਮਾਮਲੇ ’ਚ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਦਿਆਂ ਅਗਲੀ ਸੁਣਵਾਈ 10 ਜੂਨ ਨੂੰ ਤੈਅ ਕਰ ਦਿੱਤੀ ਹੈ। -ਪੀਟੀਆਈ

Advertisement
Author Image

joginder kumar

View all posts

Advertisement
Advertisement
×