ਗੁਹਾਟੀ, 25 ਜੂਨਗੁਹਾਟੀ ਹਾਈ ਕੋਰਟ ਨੇ ਅਸਾਮ ਕੁਸ਼ਤੀ ਐਸੋਸੀਏਸ਼ਨ ਦੀ ਪਟੀਸ਼ਨ ‘ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੀ 11 ਜੁਲਾਈ ਨੂੰ ਹੋਣ ਵਾਲੀ ਚੋਣ ‘ਤੇ ਰੋਕ ਲਗਾ ਦਿੱਤੀ ਹੈ।