For the best experience, open
https://m.punjabitribuneonline.com
on your mobile browser.
Advertisement

ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ’ਤੇ ਹਾਈ ਕੋਰਟ ਅੱਜ ਸੁਣਵਾਈ ਕਰੇਗਾ

07:32 AM Aug 22, 2024 IST
ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ’ਤੇ ਹਾਈ ਕੋਰਟ ਅੱਜ ਸੁਣਵਾਈ ਕਰੇਗਾ
Advertisement

ਲਖਨਊ, 21 ਅਗਸਤ
ਅਲਾਹਾਬਾਦ ਹਾਈ ਕੋਰਟ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੂੰ ਸੁਲਤਾਨਪੁਰ ਦੀ ਅਦਾਲਤ ਵਿੱਚ ਵੀਰਵਾਰ ਤੱਕ ਆਤਮ ਸਮਰਪਣ ਕਰਨ ਦੀ ਲੋੜ ਨਹੀਂ ਹੈ। 2001 ਵਿੱਚ ਇੱਕ ਸੜਕ ’ਤੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਉਸ ਦੇ ਖਿਲਾਫ ਇੱਕ ਕੇਸ ਦਰਜ ਕੀਤਾ ਗਿਆ ਸੀ। ਹਾਈ ਕੋਰਟ ਨੇ ਪੁਸ਼ਟੀ ਕੀਤੀ ਕਿ ਉਹ ਵੀਰਵਾਰ ਨੂੰ ਸੰਸਦ ਮੈਂਬਰ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰੇਗਾ, ਜਦੋਂ ਇਹ ਇੱਕ ਸੋਧ ਪਟੀਸ਼ਨ ਦੇ ਨਾਲ ਲਖਨਊ ਬੈਂਚ ਦੇ ਸਾਹਮਣੇ ਆਉਣਾ ਸੀ। -ਪੀਟੀਆਈ

Advertisement

Advertisement
Advertisement
Tags :
Author Image

joginder kumar

View all posts

Advertisement