ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ

11:21 AM Sep 19, 2023 IST
featuredImage featuredImage

ਨਵੀਂ ਦਿੱਲੀ, 19 ਸਤੰਬਰ
ਵਿਦੇਸ਼ ਮੰਤਰਾਲੇ ਨੇ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ। ਕੈਨੇਡਾ ਸਰਕਾਰ ਵੱਲੋਂ ਭਾਰਤ ਦੇ ਸੀਨੀਅਰ ਡਿਪਲੋਮੈਟ ਨੂੰ ਦੇਸ਼ ਛੱਡਣ ਦੇ ਹੁਕਮ ਦੇਣ ਬਾਅਦ ਭਾਰਤ ਨੇ ਵੀ ਅਜਿਹੀ ਜੁਆਬੀ ਕਾਰਵਾਈ ਕੀਤੀ ਹੈ ਤੇ ਇਸ ਮਾਮਲੇ ’ਚ ਭਾਰਤ ਨੇ ਇਕ ਕਦਮ ਹੋਰ ਪੁੱਟਦਿਆਂ ਕੈਨੇਡਾ ਦੇ ਹਾਈ ਕਮਿਸ਼ਨਰ ਤਲਬ ਕਰਨ ਲਈ ਸੰਮਨ ਭੇਜੇ ਹਨ।

Advertisement

Advertisement