ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਮਾਂਤਰੀ ਵਫ਼ਦ ਨੇ ਰੀਟਰੀਟ ਸੈਰਾਮਨੀ ਵੇਖੀ

10:08 AM Jul 10, 2023 IST
ਕੌਮਾਂਤਰੀ ਵਫ਼ਦ ਦੇ ਮੈਂਬਰ ਰੀਟਰੀਟ ਸੈਰਾਮਨੀ ਵੇਖਦੇ ਹੋਏ।

ਪੱਤਰ ਪ੍ਰੇਰਕ
ਅਟਾਰੀ, 9 ਜੁਲਾਈ
ਡਾ. ਕਮਲਜੀਤ ਸਿੰਘ ਸੈਣੀ ਪੰਜਾਬ ਯੂੂਨੀਵਰਸਿਟੀ ਚੰਡੀਗੜ੍ਹ ਦੀ ਅਗਵਾਈ ਹੇਠ ਅੱਜ ਕੌਮਾਂਤਰੀ ਪੱਧਰ ਦੇ 38 ਮੈਂਬਰੀ ਵਫ਼ਦ ਵੱਲੋਂ ਅਟਾਰੀ ਸਰਹੱਦ ਦਾ ਦੌਰਾ ਕੀਤਾ ਗਿਆ ਅਤੇ ਅਟਾਰੀ-ਵਾਹਗਾ ਸਰਹੱਦ ਵਿੱਚ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ, ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨੀ ਰੇਂਜਰਜ਼ ਜਵਾਨਾਂ ਵਿਚਕਾਰ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰਾਮਨੀ) ਵੇਖੀ। ਇਸ ਮੌਕੇ ਪਰਵੀਨ ਪੁਰੀ ਡਾਇਰੈਕਟਰ ਲੋਕ ਸੰਪਰਕ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੀ ਵਫ਼ਦ ਵਿੱਚ ਸ਼ਾਮਲ ਸਨ। ਇਸ ਸਬੰਧੀ ਅਰੁਣ ਮਾਹਲ ਪ੍ਰੋਟੋਕੋਲ ਅਫ਼ਸਰ ਦਿਹਾਤੀ ਪੁਲੀਸ ਨੇ ਦੱਸਿਆ ਕਿ ਕੌਮਾਂਤਰੀ ਵਫ਼ਦ ਦੇ ਮੈਂਬਰਾਂ ਨੇ ਅਟਾਰੀ ਸਰਹੱਦ ਦੇ ਦੌਰੇ ਦੌਰਾਨ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਸ਼ਲਾਘਾ ਕੀਤੀ।

Advertisement

Advertisement
Tags :
ਸੈਰਾਮਨੀਕੌਮਾਂਤਰੀਰੀਟਰੀਟਵੇਖੀ
Advertisement