ਕੌਮਾਂਤਰੀ ਮੁਦਰਾ ਕੋਸ਼ ਨੇ ਪਾਕਿਸਤਾਨ ਲਈ 1.1 ਅਰਬ ਡਾਲਰ ਦੇ ਰਾਹਤ ਪੈਕੇਜ ਨੂੰ ਮਨਜ਼ੂਰ ਕੀਤਾ
12:42 PM Apr 30, 2024 IST
Advertisement
ਵਾਸ਼ਿੰਗਟਨ, 30 ਅਪਰੈਲ
ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਨੇ ਰਾਹਤ ਪੈਕੇਜ ਤਹਿਤ ਪਾਕਿਸਤਾਨ ਨੂੰ 1.1 ਅਰਬ ਅਮਰੀਕੀ ਡਾਲਰ ਦੀ ਫੌਰੀ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਫੰਡ ਨੇ ਕਿਹਾ ਕਿ ਦੇਸ਼ ਨੂੰ ਆਪਣੀ ਆਰਥਿਕਤਾ ਨੂੰ ਲੀਹ 'ਤੇ ਲਿਆਉਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਇਸ ਸਬੰਧ ਵਿੱਚ ਫੈਸਲਾ ਅੰਤਰਰਾਸ਼ਟਰੀ ਮੁਦਰਾ ਫੰਡ (ਆਈਐੱਮਐੱਫ) ਦੇ ਕਾਰਜਕਾਰੀ ਬੋਰਡ ਨੇ ਲਿਆ ਹੈ। ਬੋਰਡ ਦੇ ਸਾਰੇ ਮੈਂਬਰਾਂ ਨੇ ਅੰਤਿਮ ਕਿਸ਼ਤ ਜਾਰੀ ਕਰਨ ਦਾ ਸਮਰਥਨ ਕੀਤਾ, ਹਾਲਾਂਕਿ ਭਾਰਤ ਵੋਟਿੰਗ ਤੋਂ ਦੂਰ ਰਿਹਾ।
Advertisement
Advertisement
Advertisement