ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰਨਾਟਕ ਸਰਕਾਰ ਨੇ ਪ੍ਰਜਵਲ ਦਾ ਡਿਪਲੋਮੈਟਿਕ ਪਾਸਪੋਰਟ ਰੱਦ ਕਰਨ ਲਈ ਕੇਂਦਰ ਨੂੰ ਪੱਤਰ ਭੇਜਿਆ

04:45 PM May 21, 2024 IST

ਬੰਗਲੌਰ, 21 ਮਈ
ਕਰਨਾਟਕ ਦੇ ਗ੍ਰਹਿ ਮੰਤਰੀ ਜੀ. ਪਰਮੇਸ਼ਵਰ ਨੇ ਅੱਜ ਕਿਹਾ ਕਿ ਰਾਜ ਸਰਕਾਰ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਾਸਨ ਦੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦਾ ਡਿਪਲੋਮੈਟਿਕ ਪਾਸਪੋਰਟ ਰੱਦ ਕਰਨ ਲਈ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਜਨਤਾ ਦਲ (ਸੈਕੂਲਰ) ਦੇ ਸਰਪ੍ਰਸਤ ਅਤੇ ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵਗੌੜਾ ਦਾ ਪੋਤਾ 33 ਸਾਲਾ ਪ੍ਰਜਵਲ 'ਤੇ ਕਈ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ। ਹਾਸਨ 'ਚ ਵੋਟਿੰਗ ਤੋਂ ਇਕ ਦਿਨ ਬਾਅਦ ਉਹ 27 ਅਪਰੈਲ ਨੂੰ ਜਰਮਨੀ ਚਲਾ ਗਿਆ ਸੀ।

Advertisement

Advertisement
Advertisement