ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂਆਂ ਨੂੰ ਹਿਰਾਸਤ ਵਿੱਚ ਲਿਆ
03:28 PM Jul 07, 2024 IST
Advertisement
ਪਾਲ ਸਿੰਘ ਨੌਲੀ
ਜਲੰਧਰ, 7 ਜੁਲਾਈ
ਬੇਰੁਜ਼ਗਾਰ ਸਾਂਝੇ ਮੋਰਚੇ ਦੇ ਅੱਜ ਜਲੰਧਰ ਰੋਸ ਪ੍ਰਦਰਸ਼ਨ ਨੂੰ ਅਸਫ਼ਲ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ। ਰਣਬੀਰ ਨਦਾਮਪੁਰ ਨੂੰ ਪੁਲੀਸ ਚੌਂਕੀ ਕਾਲਾ ਝਾੜ ਵਿਚ ਡੱਕਿਆ ਗਿਆ। ਇਸ ਤੋਂ ਇਲਾਵਾ ਇੰਦਰ ਜੀਤ ਗੁਰਦਾਸਪੁਰ ਨੂੰ ਘਰ ਵਿਚ ਨਜ਼ਰਬੰਦ ਕੀਤਾ ਗਿਆ।
Advertisement
Advertisement
Advertisement