For the best experience, open
https://m.punjabitribuneonline.com
on your mobile browser.
Advertisement

ਵਿਕਾਸਸ਼ੀਲ ਇਨਸਾਨ ਪਾਰਟੀ ਦੇ ਮੁਖੀ ਮੁਕੇਸ਼ ਸਾਹਨੀ ਦੇ ਪਿਤਾ ਦੇ ਕਤਲ ਕੇਸ ਦਾ ਮੁੱਖ ਮੁਲਜ਼ਮ ਗਿ੍ਫ਼ਤਾਰ

11:23 AM Jul 18, 2024 IST
ਵਿਕਾਸਸ਼ੀਲ ਇਨਸਾਨ ਪਾਰਟੀ ਦੇ ਮੁਖੀ ਮੁਕੇਸ਼ ਸਾਹਨੀ ਦੇ ਪਿਤਾ ਦੇ ਕਤਲ ਕੇਸ ਦਾ ਮੁੱਖ ਮੁਲਜ਼ਮ ਗਿ੍ਫ਼ਤਾਰ
Advertisement

ਪਟਨਾ, 18 ਜੁਲਾਈ
ਬਿਹਾਰ ਪੁਲੀਸ ਨੇ ਵਿਕਾਸਸ਼ੀਲ ਇਨਸਾਨ ਪਾਰਟੀ ਦੇ ਮੁਖੀ ਮੁਕੇਸ਼ ਸਾਹਨੀ ਦੇ ਪਿਤਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਕਾਜ਼ਿਮ ਅੰਸਾਰੀ ਨੂੰ ਦਰਭੰਗਾ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਨੂੰ ਲੈ ਕੇ ਜੀਤਨ ਸਾਹਨੀ ਦਾ ਕਤਲ ਕੀਤਾ ਗਿਆ ਸੀ ਮੁੱਖ ਮੁਲਜ਼ਮ ਨੇ ਉਕਤ ਘਟਨਾ ’ਚ ਆਪਣੀ ਸ਼ਮੂਲੀਅਤ ਕਬੂਲੀ ਹੈ।

Advertisement

Advertisement
Advertisement
Author Image

sukhitribune

View all posts

Advertisement