ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਮਾਂਤਰੀ ਸੋਨਾ ਤਸਕਰੀ ਗਰੋਹ ਦਾ ਮੁੱਖ ਸਰਗਨਾ ਕਾਬੂ

07:16 AM Sep 11, 2024 IST

ਨਵੀਂ ਦਿੱਲੀ: ਸੀਬੀਆਈ ਤੇ ਐੱਨਆਈਏ ਨੇ ਇੰਟਰਪੋਲ ਦੀ ਮਦਦ ਨਾਲ ਕੌਮਾਂਤਰੀ ਸੋਨਾ ਤਸਕਰੀ ਕਰਨ ਵਾਲੇ ਗਰੋਹ ਦੇ ਮੁੱਖ ਸਰਗਣੇ ਨੂੰ ਅੱਜ ਸੰਯੁਕਤ ਅਰਬ ਅਮੀਰਾਤ ਤੋਂ ਭਾਰਤ ਲਿਆਂਦਾ ਹੈ। ਮੁਨਿਆਦ ਅਲੀ ਖਾਨ ਨੂੰ ਉਦੋਂ ਜੈਪੁਰ ਹਵਾਈ ਅੱਡੇ ’ਤੇ ਕਾਬੂ ਕੀਤਾ ਗਿਆ, ਜਦੋਂ ਉਹ ਅਰਬ ਤੋਂ ਜੈਪੁਰ ਆ ਰਿਹਾ ਸੀ। ਐੱਨਆਈਏ ਨੇ ਦੋਸ਼ ਲਾਇਆ ਸੀ ਕਿ ਖਾਨ ਨੇ ਹੋਰਾਂ ਨਾਲ ਮਿਲ ਕੇ ਸੋਨੇ ਦੀਆਂ ਇੱਟਾਂ ਦੀ ਤਸਕਰੀ ਕੀਤੀ ਸੀ। -ਪੀਟੀਆਈ

Advertisement

Advertisement