For the best experience, open
https://m.punjabitribuneonline.com
on your mobile browser.
Advertisement

ਮਨੀਪੁਰ ਦੀ ਘਟਨਾ ਸੱਭਿਅਕ ਸਮਾਜ ਨੂੰ ਸ਼ਰਮਸਾਰ ਕਰਨ ਵਾਲੀ: ਮੋਦੀ

12:31 PM Jul 20, 2023 IST
ਮਨੀਪੁਰ ਦੀ ਘਟਨਾ ਸੱਭਿਅਕ ਸਮਾਜ ਨੂੰ ਸ਼ਰਮਸਾਰ ਕਰਨ ਵਾਲੀ  ਮੋਦੀ
Advertisement

Advertisement

ਨਵੀਂ ਦਿੱਲੀ, 20 ਜੁਲਾਈ
ਮਨੀਪੁਰ ਵਿੱਚ ਦੋ ਔਰਤਾਂ ਦੀ ਨਗਨ ਪਰੇਡ ਦੀ ਕਥਿਤ ਘਟਨਾ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੂੰ ਕਿਹਾ ਕਿ ਇਹ ਘਟਨਾ ਕਿਸੇ ਵੀ ਸੱਭਿਅਕ ਸਮਾਜ ਲਈ ਸ਼ਰਮਨਾਕ ਹੈ ਅਤੇ ਇਸ ਨਾਲ ਪੂਰੇ ਦੇਸ਼ ਦਾ ਅਪਮਾਨ ਹੋਇਆ ਹੈ। ਸੰਸਦ ਦੇ ਮੌਨਸੂਨ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਇੱਕ ਤੋਂ ਬਾਅਦ ਇੱਕ  ਸਖ਼ਤੀ ਨਾਲ ਕਦਮ ਚੁੱਕੇਗਾ।

Advertisement
Tags :
Author Image

Advertisement
Advertisement
×