ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਆਹੁਤਾ ਨੇ ਭੇਤਭਰੀ ਹਾਲਤ ਵਿੱਚ ਫਾਹਾ ਲਿਆ

10:33 AM Jun 16, 2024 IST

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 15 ਜੂਨ
ਇੱਥੋਂ ਦੀ ਅਮਰਦੀਪ ਕਲੋਨੀ ਵਿੱਚ ਵਿਆਹੁਤਾ ਨੇ ਸ਼ੱਕੀ ਹਾਲਤ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਪੂਜਾ (23) ਪਤਨੀ ਰਾਹੁਲ ਵਜੋਂ ਹੋਈ ਹੈ। ਮ੍ਰਿਤਕਾ ਦੇ ਭਰਾ ਤਰੁਣ ਯਾਦਵ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਤਿੰਨ ਸਾਲ ਪਹਿਲਾਂ ਅਮਰਦੀਪ ਕਲੋਨੀ ਵਾਸੀ ਰਾਹੁਲ ਨਾਲ ਹੋਇਆ ਸੀ ਜਿਸ ਦਾ ਡੇਢ ਸਾਲਾ ਬੱਚਾ ਵੀ ਹੈ। ਉਸ ਨੇ ਦੋਸ਼ ਲਾਇਆ ਕਿ ਉਸ ਦਾ ਪਤੀ ਅਤੇ ਸਹੁਰਾ ਪਰਿਵਾਰ ਦਾਜ ਲਈ ਉਸ ਦੀ ਭੈਣ ਨੂੰ ਪ੍ਰੇਸ਼ਾਨ ਕਰਦਾ ਸੀ। ਸ਼ਿਕਾਇਤਕਰਤਾ ਨੇ ਸਹੁਰਾ ਪਰਿਵਾਰ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਥਾਣਾ ਮੁਖੀ ਅਜੀਤੇਸ਼ ਕੌਸ਼ਲ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਰਾਹੁਲ, ਸੱਸ, ਸਹੁਰਾ ਅਤੇ ਦਿਓਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਅਜੇ ਫ਼ਰਾਰ ਚੱਲ ਰਹੇ ਹਨ।

Advertisement

Advertisement
Advertisement