For the best experience, open
https://m.punjabitribuneonline.com
on your mobile browser.
Advertisement

ਮੇਅਰ ਨੇ ਸ਼ਹਿਰ ’ਚ ‘ਰੁੱਖ ਲਗਾਓ’ ਮੁਹਿਮ ਆਰੰਭੀ

08:36 AM Jul 19, 2024 IST
ਮੇਅਰ ਨੇ ਸ਼ਹਿਰ ’ਚ ‘ਰੁੱਖ ਲਗਾਓ’ ਮੁਹਿਮ ਆਰੰਭੀ
Advertisement

ਚੰਡੀਗੜ੍ਹ (ਖੇਤਰੀ ਪ੍ਰਤੀਨਿਧ): ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਸੈਕਟਰ-22 ਅਤੇ 23 ਵਿੱਚ ਬੂਟੇ ਲਗਾ ਕੇ ‘ਰੁੱਖ ਲਗਾਓ’ ਮੁਹਿਮ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਇਲਾਕਾ ਕੌਂਸਲਰ ਦਮਨਪ੍ਰੀਤ ਸਿੰਘ ਅਤੇ ਇਲਾਕੇ ਦੇ ਹੋਰ ਪਤਵੰਤਿਆਂ ਨੇ ਵੀ ਬੂਟੇ ਲਗਾਏ। ਇਸ ਮੌਕੇ ਚੰਡੀਗੜ੍ਹ ਨਗਰ ਨਿਗਮ ਦੇ ਚੀਫ ਇੰਜਨੀਅਰ ਐੱਚਪੀ ਸ਼ਰਮਾ, ਨਗਰ ਨਿਗਮ ਦੇ ਬਾਗਬਾਨੀ ਅਤੇ ਇਲੈਕਟ੍ਰੀਕਲ ਵਿੰਗ ਦੇ ਐੱਸਈ ਕ੍ਰਿਸ਼ਨਪਾਲ ਸਿੰਘ ਸਮੇਤ ਨਿਗਮ ਦੇ ਹੋਰ ਅਧਿਕਾਰੀ ਤੇ ਇਲਾਕਾ ਨਿਵਾਸੀ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement