For the best experience, open
https://m.punjabitribuneonline.com
on your mobile browser.
Advertisement

ਸੰਸਦ ਦੇ ਮੌਨਸੂਨ ਸੈਸ਼ਨ ’ਚ ਸਰਕਾਰ ਨੂੰ ਘੇਰਨ ਲਈ ‘ਇੰਡੀਆਂ’ ਦੀ ਮੀਟਿੰਗ ਵੀਰਵਾਰ ਨੂੰ

02:20 PM Jul 19, 2023 IST
ਸੰਸਦ ਦੇ ਮੌਨਸੂਨ ਸੈਸ਼ਨ ’ਚ ਸਰਕਾਰ ਨੂੰ ਘੇਰਨ ਲਈ ‘ਇੰਡੀਆਂ’ ਦੀ ਮੀਟਿੰਗ ਵੀਰਵਾਰ ਨੂੰ
Advertisement

ਨਵੀਂ ਦਿੱਲੀ, 19 ਜੁਲਾਈ
ਵਿਰੋਧੀ ਪਾਰਟੀਆਂ ਦੇ ਨਵੇਂ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ)' ਦੇ ਨੇਤਾ ਸੰਸਦ ਦੇ ਮੌਨਸੂਨ ਸੈਸ਼ਨ 'ਚ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਉਣ ਲਈ ਵੀਰਵਾਰ ਨੂੰ ਆਪਣੀ ਪਹਿਲੀ ਬੈਠਕ ਕਰਨਗੇ। ਸੂਤਰਾਂ ਨੇ ਦੱਸਿਆ ਕਿ ਵਿਰੋਧੀ ਗਠਜੋੜ ਦੀ ਬੈਠਕ 20 ਜੁਲਾਈ ਨੂੰ ਸਵੇਰੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਚੈਂਬਰ 'ਚ ਹੋਵੇਗੀ। ਸੰਸਦ ਦਾ ਮੌਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੇਗਾ।

Advertisement

Advertisement
Tags :
Author Image

Advertisement
Advertisement
×