ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੇਘਾਲਿਆ ਮੰਤਰੀ ਮੰਡਲ ਨੇ 565 ਕਰੋੜ ਰੁਪਏ ਦੇ ਬਿਜਲੀ ਬਕਾਏ ਦੇ ਭੁਗਤਾਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ

11:05 PM Oct 18, 2023 IST

ਸ਼ਿਲਾਂਗ, 18 ਅਕਤੂਬਰ
ਮੇਘਾਲਿਆ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ (ਐੱਨ.ਟੀ.ਪੀ.ਸੀ.) ਦੇ 565 ਕਰੋੜ ਰੁਪਏ ਦੇ ਬਕਾਇਆ ਬਿਜਲੀ ਬਕਾਏ ਦੇ ਭੁਗਤਾਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ। ਰਾਜ ਦੇ ਬਿਜਲੀ ਮੰਤਰੀ ਏ.ਟੀ.ਮੰਡਲ ਨੇ ਕਿਹਾ ਕਿ ਇਹ ਭੁਗਤਾਨ ਦੀ ਲਗਪਗ 20 ਕਿਸ਼ਤਾਂ ਵਿੱਚ ਅਦਾ ਕੀਤੀ ਜਾਣੀ ਚਾਹੀਦੀ ਹੈ। -ਪੀਟੀਆਈ

Advertisement

Advertisement