For the best experience, open
https://m.punjabitribuneonline.com
on your mobile browser.
Advertisement

ਸੁਰੀਲੇ ਕੰਠ ਸਮਾਗਮ ਸਮਾਪਤ

09:59 AM Sep 24, 2024 IST
ਸੁਰੀਲੇ ਕੰਠ ਸਮਾਗਮ ਸਮਾਪਤ
ਗੁਰਜਾਪ ਸਿੰਘ ਸੇਖੋਂ ਦਾ ਸਨਮਾਨ ਕਰਦੇ ਹੋਏ ਸੱਭਿਆਚਾਰਕ ਸੱਥ ਫਰੀਦਕੋਟ ਦੇ ਨੁਮਾਇੰਦੇ।
Advertisement

ਫਰੀਦਕੋਟ (ਨਿੱਜੀ ਪੱਤਰ ਪ੍ਰੇਰਕ):

Advertisement

ਸੱਭਿਆਚਾਰਕ ਸੱਥ ਫਰੀਦਕੋਟ ਵੱਲੋਂ ਬਾਬਾ ਫਰੀਦ ਆਗਮਨ ਪੁਰਬ ’ਤੇ ਇੱਥੋਂ ਦੇ ਬਰਜਿੰਦਰਾ ਕਾਲਜ ਵਿੱਚ ਸੁਰੀਲੇ ਕੰਠ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਇਲਾਕੇ ਦੇ ਨਾਮਵਾਰ ਨੌਜਵਾਨ ਗਾਇਕਾਂ ਨੇ ਹਿੱਸਾ ਲਿਆ। ਇਹ ਸਮਾਗਮ ਵਿੱਚ ਕਲਾਕਾਰ ਕਰਮਜੀਤ ਅਨਮੋਲ, ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਜ਼ਿਲ੍ਹਾ ਪੁਲੀਸ ਮੁਖੀ ਪ੍ਰੱਗਿਆ ਜੈਨ, ਬਾਬਾ ਫਰੀਦ ਸੰਸਥਾਵਾਂ ਦੇ ਸੇਵਾਦਾਰ ਗੁਰਜਾਪ ਸਿੰਘ ਸੇਖੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਗੁਰਜਾਪ ਸਿੰਘ ਸੇਖੋਂ ਨੇ ਨੌਜਵਾਨਾਂ ਨੂੰ ਮਿਆਰੀ ਗਾਇਕੀ ਅਤੇ ਰਾਗਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੱਭਿਆਚਾਰਕ ਸੱਥ ਨੇ ਗੁਰਜਾਪ ਸਿੰਘ ਸੇਖੋਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ।

Advertisement

Advertisement
Author Image

joginder kumar

View all posts

Advertisement