ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਗਰ ਨਿਗਮ ਨੇ ਸਫ਼ਾਈ ਮੁਹਿੰਮ ਚਲਾਈ

10:39 AM Oct 26, 2024 IST

ਪੱਤਰ ਪ੍ਰੇਰਕ
ਫਗਵਾੜਾ, 25 ਅਕਤੂਬਰ
ਨਗਰ ਨਿਗਮ ਵਲੋਂ ਸ਼ੁਰੂ ਕੀਤੇ ਸਵੱਛਤਾ ਪੰਦਰਵਾੜੇ ਤਹਿਤ ਨਗਰ ਨਿਗਮ ਕਮਿਸ਼ਨਰ ਨਵਨੀਤ ਕੌਰ ਬੱਲ ਦੀ ਅਗਵਾਈ ’ਚ ਸ਼ਹਿਰ ਦੇ ਵੱਖ ਵੱਖ ਥਾਵਾਂ ’ਚ ਇਹ ਮੁਹਿੰਮ ਚਲਾਈ ਗਈ ਜਿਸ ਤਹਿਤ ਸ਼ਹਿਰ ਦੇ ਐੱਟਰੀ ਪੁਆਇੰਟਾਂ ਨੂੰ ਸਾਫ਼ ਕੀਤਾ ਗਿਆ ਤੇ ਸ਼ਾਮ ਸਮੇਂ ਵੀ ਇੱਕ ਮੁਹਿੰਮ ਚਲਾਈ ਗਈ ਜਿਸ ਤਹਿਤ ਸਾਫ਼ ਸਫ਼ਾਈ ਕੀਤੀ ਗਈ।ਨਿਗਮ ਕਮਿਸ਼ਨਰ ਬੱਲ ਨੇ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਤੇ ਸਕੂਲਾ, ਕਾਲਜ ਤੇ ਹੋਰ ਅਦਾਰਿਆਂ ਨੂੰ ਨਾਲ ਲੈ ਕੇ ਇਸ ਮੁਹਿੰਮ ਨੂੰ ਹੋਰ ਅੱਗੇ ਤੋਰਿਆ ਜਾਵੇਗਾ। ਇਸ ਮੌਕੇ ‘ਆਪ’ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਨਾਇਬ ਤਹਿਸੀਲਦਾਰ ਮਨਦੀਪ ਸਿੰਘ ਸ਼ਾਮਲ ਸਨ।

Advertisement

Advertisement