For the best experience, open
https://m.punjabitribuneonline.com
on your mobile browser.
Advertisement

ਕਾਉਂਕੇ ਕਲਾਂ ’ਚ ਦੋ ਲੜਕੀਆਂ ਦੀ ਭੇਤ-ਭਰੀ ਹਾਲਤ ਵਿੱਚ ਮੌਤ

07:12 PM Aug 21, 2024 IST
ਕਾਉਂਕੇ ਕਲਾਂ ’ਚ ਦੋ ਲੜਕੀਆਂ ਦੀ ਭੇਤ ਭਰੀ ਹਾਲਤ ਵਿੱਚ ਮੌਤ
Advertisement

ਚਰਨਜੀਤ ਸਿੰਘ ਢਿੱਲੋਂ

ਜਗਰਾਉਂ, 21 ਅਗਸਤ

Advertisement

ਪਿੰਡ ਕਾਉਂਕੇ ਕਲਾਂ ’ਚ ਦੋ ਲੜਕੀਆਂ ਦੀ ਭੇਤ-ਭਰੀ ਹਾਲਤ ’ਚ ਮੌਤ ਹੋ ਗਈ। ਥਾਣਾ ਸਦਰ ਦੇ ਇੰਚਾਰਜ ਸਬ ਇੰਸਪੈਕਟਰ ਸੁਰਜੀਤ ਸਿੰਘ ਅਨੁਸਾਰ ਕੱਲ੍ਹ ਪਿੰਡ ਕਾਉਂਕੇ ਕਲਾਂ ਦੇ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੇ ਆਪਣੇ ਘਰ ’ਚ ਹੀ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਦੂਸਰੇ ਮਾਮਲੇ ’ਚ 17 ਸਾਲਾ ਲੜਕੀ ਵੱਲੋਂ ਆਪਣੇ ਘਰ ਵਿੱਚ ਹੀ ਕਮਰੇ ’ਚ ਲੱਗੀ ਪੱਖੇ ਦੀ ਹੁੱਕ ਨਾਲ ਫਾਹਾ ਲਿਆ ਗਿਆ।

Advertisement
Author Image

A.S. Walia

View all posts

Advertisement
×