ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਨਾਨਕ ਦੇਵ ਦੇ ਨਾਂ ’ਤੇ ਹੋਵੇਗਾ ਗੁਰੂਗ੍ਰਾਮ ਦੇ ਹਸਪਤਾਲ ਦਾ ਨਾਮ: ਸੈਣੀ

05:49 AM Nov 17, 2024 IST

 

Advertisement

ਪੰਚਕੂਲਾ (ਪੀਪੀ ਵਰਮਾ ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਵਿੱਚ ਗੁਰੂਗ੍ਰਾਮ ਵਿਚ ਲਗਪਗ 1000 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ 700 ਬੈੱਡਾਂ ਦੇ ਸਰਕਾਰੀ ਹਸਪਤਾਲ ਦਾ ਨਾਂ ਗੁਰੂ ਨਾਨਕ ਦੇਵ ਦੇ ਨਾਮ ’ਤੇ ਕਰਨ ਦਾ ਫੈਸਲਾ ਕੀਤਾ ਹੈ। ਪ੍ਰਕਾਸ਼ ਪੁਰਬ ’ਤੇ ਕਿਸਾਨਾਂ ਨੂੰ 300 ਕਰੋੜ ਰੁਪਏ ਦੀ ਬੋਨਸ ਦੀ ਦੂਜੀ ਕਿਸ਼ਤ ਜਾਰੀ ਕੀਤੀ ਹੈ। ਮੁੱਖ ਮੰਤਰੀ ਨੇ ਇਹ ਖ਼ੁਲਾਸਾ ਕੱਲ੍ਹ ਗੁਰਦੁਆਰਾ ਨਾਢਾ ਸਾਹਿਬ ’ਚ ਮੱਥਾ ਟੇਕਣ ਮਗਰੋਂ ਗੱਲਬਾਤ ਕਰਦਿਆਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸਿਰਸਾ ਵਿੱਚ ਚਿੱਲਾ ਸਾਹਿਬ ਗੁਰਦੁਆਰੇ ਦੀ 77 ਏਕੜ ਜ਼ਮੀਨ ਵੀ ਗੁਰਦੁਆਰੇ ਦੇ ਨਾਂ ਕਰਨ ਦਾ ਫ਼ੈਸਲਾ ਕੀਤਾ ਹੈ।

Advertisement
Advertisement