ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਥੁਰਾ ’ਚ ਹੋਵੇਗੀ ਆਰਐੱਸਐੱਸ ਦੀ ਕੌਮੀ ਕਾਰਜਕਾਰਨੀ ਮੀਟਿੰਗ

07:01 AM Oct 11, 2024 IST

ਨਵੀਂ ਦਿੱਲੀ: ਆਰਐੱਸਐੱਸ ਦੀ ਕੌਮੀ ਕਾਰਜਕਾਰਨੀ ਮੀਟਿੰਗ ਇਸ ਸਾਲ ਪੱਛਮੀ ਉੱਤਰ ਪ੍ਰਦੇਸ਼ ਦੇ ਮਥੁਰਾ ਦੇ ਇੱਕ ਪਿੰਡ ’ਚ ਹੋਵੇਗੀ, ਜਿਸ ਵਿੱਚ ਭਵਿੱਖ ਦੀਆਂ ਯੋਜਨਾਵਾਂ ਤੋਂ ਇਲਾਵਾ ਸਮਕਾਲੀ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਆਰਐੱਸਐੱਸ ਦੇ ਕੌਮੀ ਬੁਲਾਰੇ ਅਤੇ ਸੰਚਾਰ ਇੰਚਾਰਜ ਸੁਨੀਲ ਆਂਬੇਕਰ ਨੇ ਕਿਹਾ, ‘‘ਇਸ ਸਾਲ ਆਰਐੱਸਐੱਸ ਦੇ ਅਖਿਲ ਭਾਰਤੀ ਕਾਰਜਕਾਰੀ ਮੰਡਲ ਦੀ ਮੀਟਿੰਗ ਪੱਛਮੀ ਉੱਤਰ ਪ੍ਰਦੇਸ਼ ਦੇ ਮਥੁਰਾ ਨੇੜੇ ਪਰਖਮ ਪਿੰਡ ਵਿੱਚ 25 ਅਤੇ 26 ਅਕਤੂਬਰ ਨੂੰ ਹੋਵੇਗੀ।’’ -ਪੀਟੀਆਈ

Advertisement

Advertisement