ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਛੇ ਲੱਖ ਰੁਪਏ ਦੀ ਇਨਾਮੀ ਰਾਸ਼ੀ ਵਾਲੇ ਨਕਸਲੀ ਨੇ ਕੀਤਾ ਆਤਮ-ਸਮਰਪਣ

03:23 PM May 28, 2024 IST

ਗੜ੍ਹਚਿਰੌਲੀ, 28 ਮਈ
ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ’ਚ ਮੰਗਲਵਾਰ ਨੂੰ 6 ਲੱਖ ਰੁਪਏ ਦੀ ਇਨਾਮੀ ਰਾਸ਼ੀ ਵਾਲੇ ਨਕਸਲੀ ਨੇ ਪੁਲੀਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ। ਛਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਦੇ ਵਸਨੀਕ ਗਣੇਸ਼ ਗੱਟਾ ਪੁਨੇਮ (35) ਨੇ ਪੁਲੀਸ ਦੇ ਡਿਪਟੀ ਇੰਸਪੈਕਟਰ ਜਨਰਲ (ਅਪਰੇਸ਼ਨਜ਼) ਜਗਦੀਸ਼ ਮੀਨਾ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ।

Advertisement

Advertisement
Advertisement