For the best experience, open
https://m.punjabitribuneonline.com
on your mobile browser.
Advertisement

ਸਰਕਾਰੀ ਸਕੂਲ ਦੇ ਨਵੇਂ ਪ੍ਰਿੰਸੀਪਲ ਨੇ ਅਹੁਦਾ ਸੰਭਾਲਿਆ

10:15 AM Sep 02, 2024 IST
ਸਰਕਾਰੀ ਸਕੂਲ ਦੇ ਨਵੇਂ ਪ੍ਰਿੰਸੀਪਲ ਨੇ ਅਹੁਦਾ ਸੰਭਾਲਿਆ
ਪ੍ਰਿੰਸੀਪਲ ਸੁਧੀਰ ਕੁਮਾਰ ਦਾ ਸਵਾਗਤ ਕਰਦੇ ਹੋਏ ਸਟਾਫ ਮੈਂਬਰ। -ਫੋਟੋ: ਨੌਗਾਵਾਂ
Advertisement

ਦੇਵੀਗੜ੍ਹ: ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਵਿੱਚ ਸੁਧੀਰ ਕੁਮਾਰ ਨੇ ਬਤੌਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਮੈਂਬਰਾਂ ਨੇ ਪ੍ਰਿੰਸੀਪਲ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸੁਧੀਰ ਕੁਮਾਰ ਨੇ ਸਮੂਹ ਸਟਾਫ ਨਾਲ ਮੀਟਿੰਗ ਕੀਤੀ ਅਤੇ ਸਕੂਲ ਦੇ ਸਾਰੇ ਕੰਮਾਂ ਨੂੰ ਸਚਾਰੂ ਰੂਪ ਨਾਲ ਚਲਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਸਮੂਹ ਸਟਾਫ ਨੂੰ ਇਸ ਇਲਾਕੇ ਦੇ ਬੱਚਿਆਂ ਲਈ ਵਿੱਦਿਆ ਦਾ ਵਧੀਆ ਮੁਹਾਰ ਪੇਸ਼ ਕਰਨ ਲਈ ਪ੍ਰੇਰਿਆ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement