ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਮੌਤ

11:32 PM Aug 25, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 25 ਅਗਸਤ
ਪਰਲ ਗਰੁੱਪ ਆਫ ਕੰਪਨੀਜ਼ ਦੇ ਮੁਖੀ ਨਿਰਮਲ ਸਿੰਘ ਭੰਗੂ ਦੀ ਅੱਜ ਇਥੇ ਦੇਰ ਸ਼ਾਮ ਮੌਤ ਹੋ ਗਈ। ਉਹ ਭੰਗੂ ਕੰਪਨੀ ਦੇ ਨਿਵੇਸ਼ਕਾਂ ਨੂੰ ਧੋਖਾ ਦੇਣ ਦੇ 45,000 ਕਰੋੜ ਰੁਪਏ ਦੇ ਘੁਟਾਲੇ ਦਾ ਮੁੱਖ ਦੋਸ਼ੀ ਸੀ। ਸੀਬੀਆਈ ਨੇ ਜਨਵਰੀ 2016 ਵਿੱਚ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਤਿਹਾੜ ਜੇਲ੍ਹ ਵਿੱਚ ਬੰਦ ਸੀ। ਉਸ ਨੂੰ ਕਥਿਤ ਤੌਰ 'ਤੇ ਦਿੱਲੀ ਦੇ ਦੀਨ ਦਿਆਲ ਉਪਾਧਿਆਏ ਹਸਪਤਾਲ ਲਿਜਾਇਆ ਗਿਆ ਅਤੇ ਸ਼ਾਮ 7.50 ਵਜੇ ਉਸ ਦੀ ਮੌਤ ਦਰਜ ਕੀਤੀ ਗਈ।

Advertisement

Advertisement
Advertisement