ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਮੈਦਾਨ ’ਚੋਂ ਹਟਣ ਦੀਆਂ ਖ਼ਬਰਾਂ ਬੇਬੁਨਿਆਦ: ਵਲਟੋਹਾ

07:54 AM May 10, 2024 IST

ਅੰਮ੍ਰਿਤਸਰ (ਟਨਸ): ਸੋਸ਼ਲ ਮੀਡੀਆ ’ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਖੰਡਨ ਕਰਦਿਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਹਲਕੇ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਉਹ ਆਪਣੇ ਵਿਰੋਧੀਆਂ ਨੂੰ ਹਰਾਉਣ ਲਈ ਪੂਰੀ ਤਰ੍ਹਾਂ ਮੈਦਾਨ ਵਿੱਚ ਹਨ। ਸੋਸ਼ਲ ਮੀਡੀਆ ’ਤੇ ਖ਼ਬਰ ਵਾਇਰਲ ਹੋ ਰਹੀ ਹੈ ਕਿ ਵਲਟੋਹਾ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਸ੍ਰੀ ਵਲਟੋਹਾ ਨੇ ਇਨ੍ਹਾਂ ਖਬਰਾਂ ਨੂੰ ਝੂਠਾ ਦੱਸਿਆ।

Advertisement

Advertisement
Advertisement