ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੂਸੇਵਾਲਾ ਕਤਲ ਕੇਸ ’ਚ ਅਗਲੀ ਸੁਣਵਾਈ 8 ਨਵੰਬਰ ਨੂੰ

08:58 AM Oct 19, 2024 IST

ਮਾਨਸਾ (ਪੱਤਰ ਪ੍ਰੇਰਕ): ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਦੋ ਮੁੱਖ ਗਵਾਹਾਂ ’ਚੋਂ ਇੱਕ ਗੁਰਪ੍ਰੀਤ ਸਿੰਘ ਤੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਵਕੀਲ ਸ਼ੈਲੀ ਸ਼ਰਮਾ ਵੱਲੋਂ ਅੱਜ ਮਾਨਸਾ ਦੀ ਅਦਾਲਤ ਵਿੱਚ ਲਗਪਗ ਇੱਕ ਘੰਟਾ ਸਵਾਲ-ਜਵਾਬ ਕੀਤੇ ਗਏ, ਜਿਸ ਤੋਂ ਅੱਜ ਗੁਰਪ੍ਰੀਤ ਸਿੰਘ ਦੀ ਗਵਾਹੀ ਪੂਰੀ ਹੋ ਗਈ। ਮਾਨਸਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਐੱਚਐੱਸ ਗਰੇਵਾਲ ਦੀ ਅਦਾਲਤ ਵੱਲੋਂ ਇਸ ਮਾਮਲੇ ’ਚ ਦੂਸਰੇ ਗਵਾਹ ਗੁਰਵਿੰਦਰ ਸਿੰਘ ਅਤੇ ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਗਵਾਹੀ ਲਈ 8 ਨਵੰਬਰ ਨੂੰ ਸੰਮਨ ਕੀਤੇ ਗਏ ਹਨ। ਅੱਜ ਪੇਸ਼ੀ ਦੌਰਾਨ ਲਾਰੈਂਸ ਬਿਸ਼ਨੋਈ ਸਮੇਤ ਸਾਰਿਆਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ।

Advertisement

Advertisement