For the best experience, open
https://m.punjabitribuneonline.com
on your mobile browser.
Advertisement

ਉੱਤਰੀ ਕੋਰੀਆ ਦੇ ਨੇਤਾ ਨੇ ਸਿਓਲ ਨੂੰ ਨਿਸ਼ਾਨਾ ਬਣਾਉਣ ਵਾਲੇ ਰਾਕੇਟਾਂ ਦਾ ਅਭਿਆਸ ਦੇਖਿਆ

11:18 AM Mar 19, 2024 IST
ਉੱਤਰੀ ਕੋਰੀਆ ਦੇ ਨੇਤਾ ਨੇ ਸਿਓਲ ਨੂੰ ਨਿਸ਼ਾਨਾ ਬਣਾਉਣ ਵਾਲੇ ਰਾਕੇਟਾਂ ਦਾ ਅਭਿਆਸ ਦੇਖਿਆ
Advertisement

ਸਿਓਲ, 19 ਮਾਰਚ
ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਪਰਮਾਣੂ ਹਥਿਆਰ ਲਿਜਾਣ ਦੇ ਸਮਰੱਥ ਰਾਕੇਟਾਂ ਦੇ ਅਭਿਆਸ ਦਾ ਨਿਰੀਖਣ ਕੀਤਾ, ਜੋ ਕਥਿਤ ਤੌਰ 'ਤੇ ਦੱਖਣੀ ਕੋਰੀਆ ਦੀ ਰਾਜਧਾਨੀ ਨੂੰ ਨਿਸ਼ਾਨਾ ਬਣਾਉਣ ਲਈ ਤਿਆਰ ਕੀਤੇ ਗਏ ਹਨ। ਇਸ ਤੋਂ ਇਕ ਦਿਨ ਪਹਿਲਾਂ ਦੱਖਣੀ ਕੋਰੀਆ ਅਤੇ ਜਾਪਾਨ ਦੀਆਂ ਫੌਜਾਂ ਨੇ ਕਿਹਾ ਸੀ ਕਿ ਉੱਤਰੀ ਕੋਰੀਆ ਨੇ ਆਪਣੇ ਪੂਰਬੀ ਤੱਟੀ ਖੇਤਰ ਵੱਲ ਕਈ ਛੋਟੀ ਦੂਰੀ ਦੀਆਂ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਹਨ।

Advertisement

Advertisement

Advertisement
Author Image

Advertisement