ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉੱਤਰੀ ਕੋਰੀਆਂ ਨੇ ਨਿਸ਼ਾਨੇ ਫੁੰਡਣ ਵਾਲੇ ਡਰੋਨ ਦੀ ਸਫ਼ਲ ਪਰਖ ਕੀਤੀ

11:27 AM Aug 26, 2024 IST

ਸਿਓਲ, 26 ਅਗਸਤ
ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਨਿਸ਼ਨਿਆਂ ’ਤੇ ਹਮਲਾ ਕਰਨ ਲਈ ਤਿਆਰ ਕੀਤੇ ਨਵੇਂ ਹਮਲਾਵਾਰ ਡਰੋਨਾਂ ਦਾ ਪ੍ਰਦਰਸ਼ਨ ਦੇਖਿਆ ਅਤੇ ਆਪਣੀ ਫੌਜ ਦੀ ਲੜਾਈ ਦੀ ਤਿਆਰੀ ਨੂੰ ਮਜ਼ਬੂਤ ​​ਕਰਨ ਲਈ ਅਜਿਹੇ ਹਥਿਆਰਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਦਾ ਵਾਅਦਾ ਕੀਤਾ। ਅਮਰੀਕਾ ਤੇ ਦੱਖਣੀ ਕੋਰੀਆ ਨਾਲ ਤਣਾਅ ਦੇ ਮੱਦੇਨਜ਼ਰ ਉੱਤਰੀ ਕੋਰੀਆ ਲਗਾਤਾਰ ਆਪਣੇ ਹਥਿਆਰਾਂ ਦੀ ਪਰਖ ਕਰ ਰਿਹਾ ਹੈ।ਤਸਵੀਰਾਂ 'ਚ ਡਰੋਨ ਦੱਖਣੀ ਕੋਰੀਆ ਦੇ ਕੇ-2 ਮੁੱਖ ਜੰਗੀ ਟੈਂਕ ਵਰਗੇ ਨਿਸ਼ਾਨੇ 'ਤੇ ਹਮਲਾ ਕਰਦਾ ਹੈ ਅਤੇ ਉਸ ਨੂੰ ਤਬਾਹ ਕਰ ਦਿੰਦਾ ਹੈ।

Advertisement

Advertisement
Advertisement
Advertisement