ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਸਾਢੇ 13 ਲੱਖ ਦੇ ਨੇੜੇ ਪੁੱਜੀ

12:19 PM Jul 25, 2020 IST

ਨਵੀਂ ਦਿੱਲੀ, 25 ਜੁਲਾਈ

Advertisement

ਭਾਰਤ ਵਿਚ ਕੋਵਿਡ-19 ਦੇ ਕੇਸਾਂ ਦੀ ਗਿਣਤੀ ਸ਼ਨਿਚਰਵਾਰ ਨੂੰ 13 ਲੱਖ ਨੂੰ ਪਾਰ ਕਰ ਗਈ। ਅਜੇ ਦੋ ਦਨਿ ਪਹਿਲਾਂ ਹੀ ਲਾਗ ਦੇ ਮਾਮਲੇ 12 ਲੱਖ ਨੂੰ ਪਾਰ ਕ ਗਏ ਸਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ ਅੱਠ ਵਜੇ ਤੱਕ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕਰੋਨਾ ਵਾਇਰਸ ਦੇ 48,916 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਕਰੋਨਾ ਪੀੜਤਾਂ ਦੀ ਕੁੱਲ ਸੰਖਿਆ 13,36,861 ਹੋ ਗਈ। ਇਸ ਦੇ ਨਾਲ ਹੀ 757 ਹੋਰ ਲੋਕਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ 31,358 ਹੋ ਗਈ।

 

Advertisement

 

Advertisement
Tags :
ਸਾਢੇਕਰੋਨਾਗਿਣਤੀਨੇੜੇਪੀੜਤਾਂਪੁੱਜੀ:ਵਿੱਚ