ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਏਸਰ ਪਟਿਆਲਾ ਵਿੱਚ ਪੰਚਾਇਤ ਨੇ ਪਾਠ ਕਰਵਾਇਆ

11:29 AM Oct 28, 2024 IST
ਰਾਏਸਰ ਪਟਿਆਲਾ ਦੀ ਪੰਚਾਇਤ ਦਾ ਸਨਮਾਨ ਕਰਦੇ ਹੋਏ ਪਿੰਡ ਵਾਸੀ।

ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 27 ਅਕਤੂਬਰ
ਬਲਾਕ ਮਹਿਲ ਕਲਾਂ ਦੇ ਪਿੰਡ ਰਾਏਸਰ ਪਟਿਆਲਾ ਵਿੱਚ ਨਵੀਂ ਚੁਣੀ ਗ੍ਰਾਮ ਪੰਚਾਇਤ ਵਲੋਂ ਸਰਪੰਚ ਜੱਥੇਦਾਰ ਬਚਿੱਤਰ ਸਿੰਘ ਦੀ ਅਗਵਾਈ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਪੰਚ ਪੰਚ ਪਰਮਜੀਤ ਕੌਰ, ਪੰਚ ਪਰਦੀਪ ਕੌਰ, ਪੰਚ ਸੇਰ ਸਿੰਘ, ਪੰਚ ਗੋਪਾਲ ਸਿੰਘ, ਪੰਚ ਦਿਲਵਰ ਸਾਹ, ਪੰਚ ਲਵਪ੍ਰੀਤ ਸਿੰਘ ਧਾਲੀਵਾਲ, ਪੰਚ ਸੁਰਜੀਤ ਸਿੰਘ, ਪੰਚ ਹਰਮੀਤ ਕੌਰ ਵਿਰਕ ਅਤੇ ਪੰਚ ਰਾਜਵਿੰਦਰ ਕੌਰ ਵੀ ਹਾਜ਼ਰ ਰਹੇ। ਪਿੰਡ ਵਾਸੀਆਂ ਵੱਲੋਂ ਪੰਚਾਇਤ ਦਾ ਸਨਮਾਨ ਕੀਤਾ ਗਿਆ। ਸਰਪੰਚ ਬਚਿੱਤਰ ਸਿੰਘ ਨੇ ਉਨ੍ਹਾਂ ਨੂੰ ਜਿਤਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਪਿੰਡ ਦਾ ਸਰਬਪੱਖੀ ਵਿਕਾਸ ਕਰਨਾ ਹੈ ਜਿਸ ਲਈ ਉਹ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਅਤੇ ਪਿਛਲੀਆਂ ਗ੍ਰਾਮ ਪੰਚਾਇਤਾਂ ਦੀ ਸਲਾਹ ਨਾਲ ਪਿੰਡ ਦੇ ਸਾਂਝੇ ਕਾਰਜ ਕੀਤੇ ਜਾਣਗੇ। ਉਨ੍ਹਾ ਪਿੰਡ ਵਾਸੀਆਂ ਨੂੰ ਤੋਂ ਸਹਿਯੋਗ ਦੀ ਮੰਗ ਕੀਤੀ।

Advertisement

Advertisement