For the best experience, open
https://m.punjabitribuneonline.com
on your mobile browser.
Advertisement

ਪੈਨਸ਼ਨਰਾਂ ਨੇ ਸਰਕਾਰ ਉੱਤੇ ਮੰਗਾਂ ਅੱਖੋ-ਪਰੋਖੇ ਕਰਨ ਦਾ ਦੋਸ਼ ਲਾਇਆ

07:55 AM Apr 09, 2024 IST
ਪੈਨਸ਼ਨਰਾਂ ਨੇ ਸਰਕਾਰ ਉੱਤੇ ਮੰਗਾਂ ਅੱਖੋ ਪਰੋਖੇ ਕਰਨ ਦਾ ਦੋਸ਼ ਲਾਇਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 8 ਅਪਰੈਲ
ਦਿ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਮੀਟਿੰਗ ਸਥਾਨਕ ਪੈਨਸ਼ਨ ਭਵਨ ਵਿੱਚ ਹੋਈ।
ਸੀਨੀਅਰ ਮੀਤ ਪ੍ਰਧਾਨ ਕੇਹਰ ਸਿੰਘ ਜੋਸ਼ਨ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਲਗਾਤਾਰ ਅੱਖੋ ਪਰੋਖੇ ਕਰਨ ਉੱਤੇ ਸਰਕਾਰ ਦੀ ਨਿੰਦਾ ਕੀਤੀ ਗਈ। ਕੁਮਾਰ ,ਹਰਨੇਕ ਸਿੰਘ ਨੱਢੇ, ਤਰਸੇਮ ਸਿੰਘ, ਧਰਮ ਸਿੰਘ ਨੇ ਸੰਬੋਧਨ ਕੀਤਾ।

Advertisement

Advertisement
Author Image

Advertisement
Advertisement
×