For the best experience, open
https://m.punjabitribuneonline.com
on your mobile browser.
Advertisement

ਗੋਲਡਨ ਟੈਂਪਲ ਪਲਾਜ਼ਾ ਬਾਹਰ ਖ਼ੁਦਕੁਸ਼ੀ ਕਰਨ ਵਾਲੇ ਦੀ ਪਛਾਣ ਹੋਈ

07:44 AM Sep 28, 2024 IST
ਗੋਲਡਨ ਟੈਂਪਲ ਪਲਾਜ਼ਾ ਬਾਹਰ ਖ਼ੁਦਕੁਸ਼ੀ ਕਰਨ ਵਾਲੇ ਦੀ ਪਛਾਣ ਹੋਈ
Advertisement

ਅੰਮ੍ਰਿਤਸਰ: ਗੋਲਡਨ ਟੈਂਪਲ ਪਲਾਜ਼ਾ ਦੇ ਬਾਹਰ ਪੁਲੀਸ ਮੁਲਾਜ਼ਮ ਦੀ ਪਿਸਤੌਲ ਖੋਹ ਕੇ ਖ਼ੁਦ ਨੂੰ ਗੋਲੀ ਮਾਰਨ ਵਾਲੇ ਦੀ ਅੱਜ ਪੁਲੀਸ ਨੇ ਪਛਾਣ ਤਾਮਿਲਨਾਡੂ ਦੇ ਕੋਇੰਬਟੂਰ ਦੇ ਹਰੀ ਪ੍ਰਸਾਦ ਵਜੋਂ ਕੀਤੀ ਹੈ। ਪੁਲੀਸ ਨੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। -ਟਨਸ

Advertisement

Advertisement
Advertisement
Author Image

Advertisement