ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂਹਰਸਹਾਏ ਮੁੱਖ ਦਾਣਾ ਮੰਡੀ ’ਚ ਲੱਗੇ ਬੋਰੀਆਂ ਦੇ ਅੰਬਾਰ

09:09 AM Oct 22, 2024 IST
ਗੁਰੂਹਰਸਹਾਏ ਦੀ ਦਾਣਾ ਮੰਡੀ ’ਚ ਲੱਗੇ ਝੋਨੇ ਦੀਆਂ ਬੋਰੀਆਂ ਦੇ ਅੰਬਾਰ। -ਫੋਟੋ: ਅਸ਼ੋਕ ਸੀਕਰੀ

ਗੁਰੂਹਰਸਹਾਏ:

Advertisement

ਗੁਰੂਹਰਸਹਾਏ ਤੇ ਆਲੇ-ਦੁਆਲੇ ਦੀਆਂ ਫੋਕਲ ਪੁਆਇੰਟ ਮੰਡੀਆਂ ’ਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ ਝੋਨੇ ਦੀ ਖਰੀਦ ਕੀਤੀ ਹੈ। ਅੱਜ ਕਰੀਬ 19 ਦਿਨ ਬੀਤਣ ’ਤੇ ਵੀ ਪੰਜਾਬ ਭਰ ’ਚੋਂ ਝੋਨੇ ਦੀਆਂ ਬੋਰੀਆਂ ਦੀ ਲਿਫਟਿੰਗ ਸ਼ੁਰੂ ਨਹੀਂ ਹੋਈ। ਗੁਰੂਹਰਸਹਾਏ ਦੀ ਮੁੱਖ ਦਾਣਾ ਮੰਡੀ ਤੇ ਵੱਖ ਵੱਖ ਫੋਕਲ ਪੁਆਇੰਟਾਂ ਦੀਆਂ ਮੰਡੀਆਂ ’ਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ। ਸ਼ੈਲਰ ਮਾਲਕਾਂ ਦੀ ਹੜਤਾਲ ਪਿਛਲੇ ਲੰਮੇ ਸਮੇਂ ਤੋਂ ਜਾਰੀ ਹੈ। ਮੰਡੀ ’ਚ ਝੋਨੇ ਦੀ ਫਸਲ ਵੇਚਣ ਆਏ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮਸਲੇ ’ਤੇ ਧਿਆਨ ਦੇਣਾ ਚਾਹੀਦਾ ਹੈ। -ਪੱਤਰ ਪ੍ਰੇਰਕ

Advertisement
Advertisement