For the best experience, open
https://m.punjabitribuneonline.com
on your mobile browser.
Advertisement

ਪਾਇਨੀਅਰ ਸਕੂਲ ਦੀ ਟੀਮ ਨੇ ਸੋਨ ਤਗ਼ਮਾ ਜਿੱਤਿਆ

09:02 AM Sep 24, 2024 IST
ਪਾਇਨੀਅਰ ਸਕੂਲ ਦੀ ਟੀਮ ਨੇ ਸੋਨ ਤਗ਼ਮਾ ਜਿੱਤਿਆ
ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ। -ਫੋਟੋ: ਜੈਦਕਾ
Advertisement

ਅਮਰਗੜ੍ਹ:

Advertisement

ਪਾਇਨੀਅਰ ਸਕੂਲ ਗੱਜਣਮਾਜਰਾ ਦੀ ਲੜਕਿਆਂ ਦੀ ਕਬੱਡੀ ਟੀਮ ਨੇ ਅੰਡਰ-17 ਸਾਲ ਵਿੱਚ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸੋਨ ਤਗ਼ਮਾ ਜਿੱਤਿਆ ਹੈ। ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਸਰਗਰਮੀਆਂ ਵਿਚ ਮੱਲਾਂ ਮਾਰ ਰਹੇ ਹਨ। ਕਬੱਡੀ ਤੇ ਬਾਕਸਿੰਗ ਵਿਚ ਖਿਡਾਰੀ ਜ਼ਿਲਾ ਜੇਤੂ ਬਣੇ ਹਨ। ੳਨ੍ਹਾਂ ਦੱਸਿਆ ਕਿ ਅਗਲੇ ਮੁਕਾਬਲੇ ਲਈ ਡੀਪੀਈ ਜਗਤਾਰ ਸਿੰਘ ਵੱਲੋਂ ਖਿਡਾਰੀਆਂ ਨੂੰ ਵਧੀਆਂ ਟਰੇਨਿੰਗ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਸਕੂਲ ਦੇ ਖਿਡਾਰੀ ਕੌਮੀ ਪੱਧਰੀ ਮੁਕਾਬਲੇ ਵਿੱਚ ਮੱਲਾਂ ਮਾਰਗੇ। ਇਸ ਮੌਕੇ ਜੇਤੂ ਟੀਮ ਦਾ ਸਨਮਾਨ ਕੀਤਾ ਗਿਆ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement