ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਹਰਿ ਰਾਇ ਸਕੂਲ ਦੀ ਖਿਡਾਰਨ ਨੇ ਮੱਲਾਂ ਮਾਰੀਆਂ

08:37 AM Oct 23, 2024 IST
ਗੁਰੂ ਹਰਿ ਰਾਇ ਮਾਡਲ ਸਕੂਲ ਝਨੇਰ ਦੀ ਵਿਦਿਆਰਥਣ ਇਨਾਮ ਹਾਸਲ ਕਰਨ ਮੌਕੇ ਆਪਣੇ ਸਟਾਫ ਨਾਲ। ਫੋਟੋ: ਚੀਮਾ

ਸੰਦੌੜ: ਗੁਰੂ ਹਰਿ ਰਾਇ ਮਾਡਲ ਸਕੂਲ ਝੁਨੇਰ ਦੀ ਸੱਤਵੀਂ ਕਲਾਸ ਦੀ ਵਿਦਿਆਰਥਣ ਸ਼ਾਇਨਾ ਮਲਿਕ ਪੁੱਤਰੀ ਮੁਸ਼ਤਾਕ ਖਾਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਵਿੱਚ ਭਾਗ ਲੈ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਦਾ ਟਾਊਨ ਸਕੂਲ ਮਾਲੇਰਕੋਟਲਾ ਵਿਚ ਕਰਵਾਏ ਗਏ ਜਿਸ ਵਿੱਚ ਸ਼ਾਇਨਾ ਮਲਿਕ ਨੇ 400 ਮੀਟਰ ਅਤੇ 100 ਮੀਟਰ ਦੌੜ ਵਿੱਚ ਤੀਜਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਊਸ਼ਾ ਰਾਣੀ ਸਮੇਤ ਲਵਪ੍ਰੀਤ ਸੋਫਤ, ਅਵਤਾਰ ਸਿੰਘ, ਮਨਜੀਤ ਕੌਰ, ਹਰਪ੍ਰੀਤ ਕੌਰ, ਸ਼ਮਿੰਦਰ ਕੌਰ ਤੇ ਕਿਰਨਜੀਤ ਕੌਰ ਨੇ ਖਿਡਾਰਨ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement

Advertisement