For the best experience, open
https://m.punjabitribuneonline.com
on your mobile browser.
Advertisement

ਰਾਸ਼ਟਰਪਤੀ ਨੇ ਤਿਲੰਗਾਨਾ ਦੀ ਰਾਜਪਾਲ ਦਾ ਅਸਤੀਫ਼ਾ ਸਵੀਕਾਰ ਕੀਤਾ

11:23 AM Mar 19, 2024 IST
ਰਾਸ਼ਟਰਪਤੀ ਨੇ ਤਿਲੰਗਾਨਾ ਦੀ ਰਾਜਪਾਲ ਦਾ ਅਸਤੀਫ਼ਾ ਸਵੀਕਾਰ ਕੀਤਾ
Advertisement

ਨਵੀਂ ਦਿੱਲੀ, 19 ਮਾਰਚ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਤਿਲੰਗਾਨਾ ਦੀ ਰਾਜਪਾਲ ਤਾਮਿਲੀਸਾਈ ਸੁੰਦਰਰਾਜਨ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਰਾਸ਼ਟਰਪਤੀ ਭਵਨ ਨੇ ਅੱਜ  ਬਿਆਨ ਵਿੱਚ ਕਿਹਾ ਕਿ ਰਾਸ਼ਟਰਪਤੀ ਨੇ ਝਾਰਖੰਡ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੂੰ ਤਿਲੰਗਾਨਾ ਦੇ ਰਾਜਪਾਲ ਅਤੇ ਪੁਡੂਚੇਰੀ ਦੇ ਉਪ ਰਾਜਪਾਲ ਦਾ ਆਰਜ਼ੀ ਤੌਰ ’ਤੇ ਕਾਰਜ ਸੌਂਪਿਆ ਹੈ। ਸੁੰਦਰਰਾਜਨ ਨੇ ਸੋਮਵਾਰ ਨੂੰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਪੁਡੂਚੇਰੀ ਦੀ ਉਪ ਰਾਜਪਾਲ ਵੀ ਸੀ।

Advertisement

Advertisement
Author Image

Advertisement
Advertisement
×