For the best experience, open
https://m.punjabitribuneonline.com
on your mobile browser.
Advertisement

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ

11:20 AM Apr 13, 2024 IST
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ
Advertisement

ਨਵੀਂ ਦਿੱਲੀ, 13 ਅਪਰੈਲ
ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲ੍ਹਿਆਂਵਾਲਾ ਬਾਗ ਸਾਕੇ ਵਿੱਚ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਸ਼ਹੀਦਾਂ ਦੀ ਦੇਸ਼ ਭਗਤੀ ਦੀ ਭਾਵਨਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦੀ ਰਹੇਗੀ। ਅੱਜ ਦੇ ਦਿਨ 1919 ਵਿੱਚ ਬਰਤਾਨਵੀ ਫੌਜ ਨੇ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿੱਚ ਬਸਤੀਵਾਦੀ ਸ਼ਾਸਨ ਨੂੰ ਜ਼ੁਲਮ ਕਰਨ ਦੀਆਂ ਸ਼ਕਤੀਆਂ ਦੇਣ ਵਾਲੇ ਰੋਲੇਟ ਐਕਟ ਦੇ ਵਿਰੁੱਧ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸੈਂਕੜੇ ਲੋਕਾਂ 'ਤੇ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕੀਤੀ ਸੀ।

Advertisement

Advertisement
Author Image

Advertisement
Advertisement
×