ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਸ਼ਟਰਪਤੀ ਵੱਲੋਂ ਸੰਵਿਧਾਨ ਦਿਵਸ ਤੇ ਸੁਪਰੀਮ ਕੋਰਟ ’ਚ ਅੰਬੇਡਕਰ ਦੀ ਮੂਰਤੀ ਦਾ ਉਦਘਾਟਨ

12:12 PM Nov 26, 2023 IST

ਨਵੀਂ ਦਿੱਲੀ, 26 ਨਵੰਬਰ

Advertisement

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਸੰਵਿਧਾਨ ਦਿਵਸ ਮੌਕੇ ਸੁਪਰੀਮ ਕੋਰਟ ਕੰਪਲੈਕਸ ਵਿੱਚ ਡਾਕਟਰ ਬੀਆਰ ਅੰਬੇਡਕਰ ਦੀ ਮੂਰਤੀ ਦਾ ਉਦਘਾਟਨ ਕੀਤਾ। ਭਾਰਤ ਦੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਅਤੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਭਾਰਤੀ ਸੰਵਿਧਾਨ ਦੇ ਪਿਤਾਮਾ ਦੀ 7 ਫੁੱਟ ਤੋਂ ਵੱਧ ਉੱਚੀ ਮੂਰਤੀ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ। ਉਦਘਾਟਨ ਤੋਂ ਬਾਅਦ ਰਾਸ਼ਟਰਪਤੀ ਮੁਰਮੂ ਅਤੇ ਸੀਜੇਆਈ ਚੰਦਰਚੂੜ ਦੁਆਰਾ ਬੂਟੇ ਲਗਾਏ ਗਏ। ਇਸ ਸਮਾਗਮ ਵਿੱਚ ਸੁਪਰੀਮ ਕੋਰਟ ਦੇ ਕਈ ਜੱਜਾਂ ਨੇ ਸ਼ਿਰਕਤ ਕੀਤੀ। ਪੀਟੀਆਈ

Advertisement
Advertisement