For the best experience, open
https://m.punjabitribuneonline.com
on your mobile browser.
Advertisement

ਇਜ਼ਰਾਈਲ-ਇਰਾਨ ਤਣਾਅ ਕਾਰਨ ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦਾ ਭਾਅ ਵਧਿਆ

12:12 PM Apr 19, 2024 IST
ਇਜ਼ਰਾਈਲ ਇਰਾਨ ਤਣਾਅ ਕਾਰਨ ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦਾ ਭਾਅ ਵਧਿਆ
Advertisement

ਨਵੀਂ ਦਿੱਲੀ, 19 ਅਪਰੈਲ
ਇਜ਼ਰਾਈਲ ਵੱਲੋਂ ਇਰਾਨ 'ਤੇ ਮਿਜ਼ਾਈਲ ਹਮਲਾ ਕਰਨ ਦੀਆਂ ਰਿਪੋਰਟਾਂ ਆਉਣ ਬਾਅਦ ਅੱਜ ਕੌਮਾਂਤਰੀ ਬਾਜ਼ਾਰ ’ਚ ਤੇਲ ਦੀਆਂ ਕੀਮਤਾਂ 'ਚ 3 ਡਾਲਰ ਪ੍ਰਤੀ ਬੈਰਲ ਦਾ ਵਾਧਾ ਹੋਇਆ ਹੈ। ਇਸ ਤਣਾਅ ਕਾਰਨ ਭਾਅ ਹੋਰ ਤੇਜ਼ ਹੋ ਸਕਦੇ ਹਨ ਤੇ ਕੱਚੇ ਤੇਲ ਦੀ ਸਪਲਾਈ 'ਚ ਵਿਘਨ ਪੈ ਸਕਦਾ ਹੈ। ਭਾਰਤ ਵੱਲੋਂ ਰੂਸ ਤੋਂ ਤੇਲ ਦੀ ਖਰੀਦ ਕਾਰਨ ਉਸ ਦੇ ਬਜਟ ’ਤੇ ਫਿਲਹਾਲ ਭਾਰ ਨਹੀਂ ਪੈ ਰਿਹਾ।

Advertisement

Advertisement
Author Image

Advertisement
Advertisement
×