ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਰੋਹਿਤ ਨੇ ਈਸਾ ਮਸੀਹ ਨੂੰ ਕੀਤਾ ਯਾਦ

06:20 AM Mar 29, 2024 IST

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ‘ਗੁੱਡ ਫਰਾਈਡੇਅ’ ਮੌਕੇ ਈਸਾ ਮਸੀਹ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਮਨੁੱਖੀ ਸੇਵਾ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਗੁੱਡ ਫਰਾਈਡੇਅ, ਈਸਾਈ ਕੈਲੰਡਰ ਦੇ ਸਭ ਤੋਂ ਪਵਿੱਤਰ ਦਿਨਾਂ ਵਿੱਚੋਂ ਇੱਕ, ਪ੍ਰਭੂ ਈਸਾ ਦੁਆਰਾ ਮਨੁੱਖਤਾ ਲਈ ਕੀਤੇ ਸਰਵਉੱਚ ਬਲੀਦਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ’ਤੇ ਈਸਟਰ ਸੰਡੇ ਮੌਕੇ ਸਾਨੂੰ ਆਪਣੇ-ਆਪ ਨੂੰ ਸੂਬੇ ਦੇ ਸਾਰੇ ਭਾਈਚਾਰਿਆਂ ਵਿੱਚ ਭਾਈਚਾਰਕ ਸਾਂਝ ਅਤੇ ਏਕਤਾ ਦੇ ਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਪਿਆਰ, ਸ਼ਾਂਤੀ ਅਤੇ ਮੁਆਫ਼ੀ ਵਰਗੇ ਮਹਾਨ ਗੁਣਾਂ ਨੂੰ ਸਮਰਪਿਤ ਕਰਨਾ ਚਾਹੀਦਾ ਹੈ। -ਟਨਸ

Advertisement

Advertisement
Advertisement