For the best experience, open
https://m.punjabitribuneonline.com
on your mobile browser.
Advertisement

ਸਲੋਵਾਕੀਆ ਦੇ ਪ੍ਰਧਾਨ ਮੰਤਰੀ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ, ਘਰ ’ਚ ਚੱਲੇਗਾ ਇਲਾਜ

03:46 PM May 31, 2024 IST
ਸਲੋਵਾਕੀਆ ਦੇ ਪ੍ਰਧਾਨ ਮੰਤਰੀ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ  ਘਰ ’ਚ ਚੱਲੇਗਾ ਇਲਾਜ
Advertisement

ਬ੍ਰਾਤੀਸਲਾਵਾ, 31 ਮਈ
ਸਲੋਵਾਕੀਆ ਦੇ ਪ੍ਰਸਿੱਧ ਪ੍ਰਧਾਨ ਮੰਤਰੀ ਰੌਬਰਟ ਫਿਕੋ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਸਮਾਗਮ ਦੌਰਾਨ ਹੋਏ ਹਮਲੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ ਸਨ। ਸ਼ਹਿਰ ਦੇ ਹਸਪਤਾਲ ਦੀ ਡਾਇਰੈਕਟਰ ਮਰੀਅਮ ਲਾਪੁਨੀਕੋਵਾ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਫਿਕੋ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਲਿਜਾਇਆ ਗਿਆ ਸੀ। ਫਿਕੋ ਦਾ ਇਲਾਜ ਹੁਣ ਉਨ੍ਹਾਂ ਦੇ ਘਰ ਹੀ ਹੋਵੇਗਾ। ਉਨ੍ਹਾਂ ਦੇ ਢਿੱਡ ਵਿੱਚ ਗੋਲੀ ਲੱਗੀ ਸੀ।

Advertisement

Advertisement
Author Image

Advertisement
Advertisement
×