ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ 26 ਸਤੰਬਰ ਨੂੰ ਸੋਨੀਪਤ ਵਿਚ ਰੈਲੀ ਨੂੰ ਸੰਬੋਧਨ ਕਰਨਗੇ

04:14 PM Sep 17, 2024 IST
ਚੰਡੀਗੜ੍ਹ, 17 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਸਤੰਬਰ ਨੂੰ ਸੋਨੀਪਤ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਲਈ ਪ੍ਰਧਾਨ ਮੰਤਰੀ ਦੀ ਇਹ ਦੂਜੀ ਜਨ ਸਭਾ ਹੋਵੇਗੀ।
ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਸਤੰਬਰ ਨੂੰ ਸੋਨੀਪਤ ਲੋਕ ਸਭਾ ਹਲਕੇ ਵਿਚ ਇਕ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬੁੱਧਵਾਰ ਨੂੰ ਹਰਿਆਣਾ ਲਈ ਪਾਰਟੀ ਦਾ ਚੋਣ ਮੈਨੀਫੈਸਟੋ ਜਾਰੀ ਕਰਨਗੇ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸੂਬੇ ਵਿਚ ਆਪਣੀ ਸੱਤਾ ਬਰਕਰਾਰ ਰੱਖੇਗੀ ਅਤੇ ਕਾਂਗਰਸ ਦਾ ਹਰਿਆਣਾ ਵਿਚ ਸਰਕਾਰ ਬਣਾਉਣ ਦਾ ਸੂਪਨਾ ਕਦੇ ਪੂਰਾ ਨਹੀਂ ਹੋਵੇਗਾ। -ਪੀਟੀਆਈ
Advertisement
Advertisement