ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀਆਂ ਦਾ ਧਰਨਾ ਜਾਰੀ

07:49 AM Oct 15, 2024 IST

ਖੇਤਰੀ ਪ੍ਰ੍ਰਤੀਨਿਧ
ਪਟਿਆਲਾ, 14 ਅਕਤੂਬਰ
ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਕਰਮਚਾਰੀ ਸੰਘ ਨੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਦੀ ਅਗਵਾਈ ਹੇਠਾਂ ਅੱਜ 14ਵੇਂ ਦਿਨ ਵੀ ਯੂਨੀਵਰਸਿਟੀ ਦੇ ਰਜਿਸਟਰਾਰ ਦੇ ਦਫਤਰ ਮੂਹਰੇ ਧਰਨਾ ਲਾਇਆ। ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਦਾ ਕਹਿਣਾ ਸੀ ਕਿ ਵਾਰ ਵਾਰ ਕਹਿਣ ’ਤੇ ਵੀ ਪ੍ਰਸ਼ਾਸਨ ਵਰਕ ਚਾਰਜ ਕਰਮਚਾਰੀਆਂ ਨੂੰ ਰੈਗੂਲਰ ਨਹੀਂ ਕਰ ਰਿਹਾ। ਨਾਲ ਹੀ ਉਨ੍ਹਾਂ ਨੇ ਮੁਲਾਜ਼ਮਾ ਦੀ ਬਕਾਇਆ ਤਨਖਾਹ ਜਲਦੀ ਜਾਰੀ ਕਰਨ ਦੀ ਮੰਗ ਵੀ ਕੀਤੀ। ਇਸੇ ਦੌਰਾਨ ਸੰਘ ਦੇ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਧਾਲ਼ੀਵਾਲ ਦਾ ਕਹਿਣਾ ਸੀ ਕਿ ਮੰਗਾਂ ਦੀ ਪੂਰਤੀ ਤੱਕ ਇਹ ਧਰਨਾ ਇਸੇ ਤਰਾਂ ਜਾਰੀ ਰਹੇਗਾ। ਇਸ ਮੌਕੇ ਅਮਰਜੀਤ ਕੌਰ ਸਮੇਤ ਹੋਰ ਅਹੁਦੇਦਾਰਾਂ ਨੇ ਵੀ ਸੰਬੋਧਨ ਕੀਤਾ।

Advertisement

Advertisement