ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਪੁਲੀਸ ਨੇ ਫ਼ਿਰੋਜ਼ਪੁਰ ਜ਼ਿਲ੍ਹੇ ’ਚ ਲੰਡਾ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ

05:34 PM Sep 25, 2023 IST
featuredImage featuredImage

ਚੰਡੀਗੜ੍ਹ, 25 ਸਤੰਬਰ
ਪੰਜਾਬ ਪੁਲੀਸ ਨੇ ਅੱਜ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਖਾਲਿਸਤਾਨੀ ਕੱਟੜਪੰਥੀ ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਦੇ ਸਾਥੀਆਂ ਦੇ 48 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਲੰਡਾ ਅਤੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ, ਦੋਵੇਂ ਆਈਐੱਸਆਈ ਸਮਰਥਿਤ ਕਾਰਕੁਨਾਂ 'ਤੇ ਭਾਰਤ ਵਿੱਚ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਦੀਆਂ ਦਹਿਸ਼ਤੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਹੈ।

Advertisement

Advertisement