For the best experience, open
https://m.punjabitribuneonline.com
on your mobile browser.
Advertisement

ਮੇਰੀ ਸੇਵਾਮੁਕਤੀ ਦਾ ਸਵਾਲ ਹੀ ਨਹੀਂ ਉੱਠਦਾ: ਮਾਇਆਵਤੀ

07:45 AM Aug 27, 2024 IST
ਮੇਰੀ ਸੇਵਾਮੁਕਤੀ ਦਾ ਸਵਾਲ ਹੀ ਨਹੀਂ ਉੱਠਦਾ  ਮਾਇਆਵਤੀ
Advertisement

ਲਖਨਊ:

Advertisement

ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਅੱਜ ਕਿਹਾ ਕਿ ਉਹ ਸਰਗਰਮ ਸਿਆਸਤ ਤੋਂ ਸੇਵਾਮੁਕਤ ਨਹੀਂ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਾਤੀਵਾਦੀ ਮੀਡੀਆ ਅਜਿਹੀਆਂ ਫਰਜ਼ੀ ਖ਼ਬਰਾਂ ਦਾ ਪ੍ਰਚਾਰ ਕਰ ਰਿਹਾ ਹੈ। ਮਾਇਆਵਤੀ ਨੇ ‘ਐਕਸ’ ’ਤੇ ਕਿਹਾ, ‘‘ਬਹੁਜਨਾਂ ਦੇ ਅੰਬੇਡਕਰਵਾਦੀ ਕਾਰਵਾਂ ਨੂੰ ਕਮਜ਼ੋਰ ਕਰਨ ਦੀਆਂ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਨੂੰ ਅਸਫਲ ਕਰਨ ਅਤੇ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਤੇ ਕਾਂਸ਼ੀਰਾਮ ਜੀ ਵਾਂਗ ਮੇਰੀ ਜ਼ਿੰਦਗੀ ਆਖਰੀ ਸਾਹ ਤੱਕ ਬਸਪਾ ਦੇ ਆਤਮ-ਸਨਮਾਨ ਤੇ ਸਵਾਭੀਮਾਨ ਅੰਦੋਲਨ ਨੂੰ ਸਮਰਪਿਤ ਕਰਨ ਦਾ ਮੇਰਾ ਫੈਸਲਾ ਅਟਲ ਹੈ।’’ -ਪੀਟੀਆਈ

Advertisement

Advertisement
Author Image

joginder kumar

View all posts

Advertisement