ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਟਕਸਾਲੀ ਕਾਂਗਰਸੀ ਨੂੰ ਸੌਂਪੀ ਜਾਵੇ: ਸ਼ਰਮਾ

07:05 AM Sep 15, 2024 IST

ਸ੍ਰੀ ਆਨੰਦਪੁਰ ਸਾਹਿਬ: ਯੂਥ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਅੱਛਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਦਾ ਕਾਂਗਰਸ ਪ੍ਰਧਾਨ ਇਸ ਵਾਰ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਿਸੇ ਸੀਨੀਅਰ ਆਗੂ ਨੂੰ ਲਾਇਆ ਜਾਵੇ। ਡਾ. ਸ਼ਰਮਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਦੂਜੇ ਵਿਧਾਨ ਸਭਾ ਹਲਕਿਆਂ ਤੋਂ ਲਗਾਇਆ ਜਾਂਦਾ ਰਿਹਾ ਹੈ ਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਕਾਂਗਰਸੀਆਂ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਅਣਗੌਲਿਆ ਕੀਤਾ ਗਿਆ ਹੈ। ਡਾ. ਸ਼ਰਮਾ ਨੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਮੰਗ ਕੀਤੀ ਕਿ ਟਕਸਾਲੀ ਕਾਂਗਰਸੀ ਆਗੂਆਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਜਾਵੇ। -ਪੱਤਰ ਪ੍ਰੇਰਕ

Advertisement

Advertisement