ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੱਛਲੀ ਕਲਾਂ ਸਕੂਲ ਦਾ ਨਤੀਜਾ ਸੌ ਫ਼ੀਸਦ ਰਿਹਾ

09:02 AM Jul 25, 2020 IST

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਜੁਲਾਈ

Advertisement

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੱਛਲੀ ਕਲਾਂ ਦਾ ਨਤੀਜਾ 100 ਫ਼ੀਸਦੀ ਰਿਹਾ। ਪ੍ਰਿੰਸੀਪਲ ਨਵੀਨ ਗੁਪਤਾ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਮੁਸਕਾਨ ਪੁੱਤਰੀ ਕਰਮਜੀਤ ਨੇ 93 ਫ਼ੀਸਦ ਅੰਕ ਲੈ ਕੇ ਸਕੂਲ ’ਚੋਂ ਟਾਪ ਕੀਤਾ। ਇਸ ਦੇ ਨਾਲ ਹੀ ਸਕੂਲ ਦੇ 36 ਵਿਦਿਆਰਥੀਆਂ ਨੇ ਫਸਟ ਡਿਵੀਜ਼ਨ ਪ੍ਰਾਪਤ ਕੀਤੀ, ਜਨਿ੍ਹਾਂ ਵਿੱਚੋਂ 12 ਵਿਦਿਆਰਥੀਆਂ ਨੇ 80 ਫ਼ੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਪ੍ਰਿੰਸੀਪਲ ਨੇ ਸਕੂਲ ਸਟਾਫ ਨੂੰ ਚੰਗਾ ਨਤੀਜਾ ਆਊਣ ’ਤੇ ਵਧਾਈ ਦਿੱਤੀ ਅਤੇ ਟਾਪਰ ਵਿਦਿਆਰਥਣ ਮੁਸਕਾਨ ਨੂੰ ਨਕਦ ਇਨਾਮ ਦੇ ਕੇ ਸਨਮਾਨਤ ਕੀਤਾ।

Advertisement
Advertisement
Tags :
ਸਕੂਲਕਲਾਂਨਤੀਜਾ:ਫੀਸਦਮੱਛਲੀਰਿਹਾ