For the best experience, open
https://m.punjabitribuneonline.com
on your mobile browser.
Advertisement

ਮਾਤਾ ਸੁੰਦਰੀ ਕਾਲਜ ਢੱਡੇ ਦਾ ਨਤੀਜਾ ਸ਼ਾਨਦਾਰ ਰਿਹਾ

08:09 AM Sep 27, 2024 IST
ਮਾਤਾ ਸੁੰਦਰੀ ਕਾਲਜ ਢੱਡੇ ਦਾ ਨਤੀਜਾ ਸ਼ਾਨਦਾਰ ਰਿਹਾ
ਰਵਨੀਤ ਕੌਰ ਰਮਨਦੀਪ ਕੌਰ ਖੁਸ਼ਕਿਰਨਪ੍ਰੀਤ ਕੌਰ
Advertisement

ਚਾਉਕੇ:

Advertisement

ਮਾਤਾ ਸੁੰਦਰੀ ਐਜੂਕੇਸ਼ਨ ਕਾਲਜ ਢੱਡੇ ਦਾ ਬੀ ਐਸਸੀ (ਐੱਫਟੀ) ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਐੱਮਡੀ ਗੁਰਬਿੰਦਰ ਸਿੰਘ ਸਿੱਧੂ ਅਤੇ ਡਾਇਰੈਕਟਰ ਐਡਮਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਸ਼ਾਨਦਾਰ ਨਤੀਜੇ ਲਈ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ਼ ਨੂੰ ਵਧਾਈ ਦਿੰਦੀ। ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਕਿਹਾ ਕਿ ਬੀਐੱਸਸੀ (ਐੱਫਟੀ) ਕਿੱਤਾਮੁਖੀ ਕੋਰਸ ਹੈ। ਵਿਭਾਗ ਦੇ ਮੁਖੀ ਪ੍ਰੋ. ਹਰਵਿੰਦਰ ਕੌਰ ਨੇ ਕਿਹਾ ਕਿ ਕਾਲਜ ਵਿਦਿਆਰਥਣ ਰਵਨੀਤ ਕੌਰ ਨੇ 83.4 ਪ੍ਰਤੀਸ਼ਤ ਅਤੇ ਰਮਨਦੀਪ ਕੌਰ ਨੇ 83 ਪ੍ਰਤੀਸ਼ਤ ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਖੁਸ਼ਕਿਰਨਪ੍ਰੀਤ ਕੌਰ ਪੁੱਤਰੀ ਗੁਰਨਾਮ ਸਿੰਘ ਨੇ 81 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement